ਦਾਂਤੇਵਾੜਾ- ਛ¤ਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਦਾਂਤੇਵਾੜਾ ’ਚ ਅ¤ਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸੰਬੋਧਨ ਕਰਨ ਦੌਰਾਨ ਕਿਹਾ ਕਿ ਨਕਸਲੀਆਂ ਨੂੰ ਹਿੰਸਾ ਦਾ ਰਸਤਾ ਛ¤ਡ ਕੇ ਅਮਨ ਦੇ ਰਸਤੇ ’ਤੇ ਚ¤ਲਣਾ ਚਾਹੀਦਾ ਹੈ ਤਾਂ ਜੋ ਵਿਕਾਸ ਹੋ ਸਕੇ।ਉਨ੍ਹਾਂ ਕਿਹਾ ਕਿ ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। 30 ਸਾਲਾਂ ’ਚ ਇਹ ਪਹਿਲਾ ਮੌਕਾ ਹੈ ਜਦੋਂ ਦੇਸ਼ ਦਾ ਕੋਈ ਪ੍ਰਧਾਨ ਮੰਤਰੀ ਨਕਸਲਵਾਦੀਆਂ ਦੇ ਇਸ ਗੜ੍ਹ ਦਾ ਦੌਰਾ ਕਰਨ ਗਿਆ ਹੈ।