Skip to content
Independent perspectives. Global stories.
BREAKING

ਭਾਰਤ-ਪਾਕਿ ਵਿਚਕਾਰ ਗੱਲਬਾਤ ਕਈ ਪੱਧਰਾਂ ’ਤੇ ਨਵੀਆਂ ਸੰਭਾਵਨਾਵਾਂ ਖੋਲ੍ਹੇਗੀ : ਰਾਜਨਾਥ

Share this story

ਨਵੀਂ ਦਿੱਲੀ, 10 ਜੁਲਾਈ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਰਮਿਆਨ ਰੂਸ ‘ਚ ਹੋਈ ਮੁਲਾਕਾਤ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਾਰਤ – ਪਾਕਿ ਗੱਲਬਾਤ ਪ੍ਰਕਿਰਿਆ ਨੂੰ ਬਹਾਲ ਕਰਨ ਦੇ ਫੈਸਲੇ ਨੂੰ ਅੱਜ ਇੱਕ ਸਕਾਰਾਤਮਕ ਕਦਮ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਦੁਵੱਲੇ ਸਬੰਧਾਂ ਨੂੰ ਇੱਕੋ ਜਿਹੇ ਕਰਨ ਦੀ ਦਿਸ਼ਾ ‘ਚ ਚੁੱਕਿਆ ਗਿਆ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇੱਥੇ ਇੱਕ ਬਿਆਨ ’ਚ ਕਿਹਾ ਕਿ ਉਫਾ ’ਚ ਭਾਰਤ-ਪਾਕਿ ਸੰਯੁਕਤ ਬਿਆਨ ਨੇ ਸਕਾਰਾਤਮਕ ਕਦਮ ਦਾ ਸੰਕੇਤ ਦਿਖਾਇਆ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਕਈ ਪੱਧਰਾਂ ’ਤੇ ਇਹ ਵਾਰਤਾ ਨਵੀਆਂ ਸੰਭਾਵਨਾਵਾਂ ਖੋਲ੍ਹੇਗੀ।

WRITTEN BY