Skip to content
Independent perspectives. Global stories.
BREAKING

ਸ੍ਰੀ ਸ੍ਰੀਰਵੀਸ਼ੰਕਰ ਨੂੰ ਜਾਨ ਤੋਂ ਮਾਰਨ ਦੀ ਧਮਕੀ

Share this story

ਨਵੀਂ ਦਿੱਲੀ, 17 ਜੁਲਾਈ (ਪੀ. ਟੀ.)- ਅਧਿਆਤਮਕ ਗੁਰੂ ਸ੍ਰੀ ਸ੍ਰੀਰਵੀਸ਼ੰਕਰ ਨੂੰ ਅੱਤਵਾਦੀ ਜੱਥੇਬੰਦੀ ਤਹਿਰੀਕ-ਏ-ਤਾਲਿਬਾਨ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਧਮਕੀ ਭਰਿਆ ਖਤ ਮਿਲਣ ਤੋਂ ਬਾਅਦ ਗ੍ਰਹਿ ਮੰਤਰਾਲਾ ਨੇ ਅਲਰਟ ਜਾਰੀ ਕਰ ਦਿੱਤਾ ਹੈ। ਅਲਰਟ ਜਾਰੀ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਮਾਮਲੇ ਦੀ ਪੜਤਾਲ ’ਚ ਲੱਗ ਗਈਆਂ ਹਨ। ਅਧਿਆਤਮਕ ਸ੍ਰੀ ਸ੍ਰੀਰਵੀਸ਼ੰਕਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

WRITTEN BY