Skip to content
Independent perspectives. Global stories.
BREAKING

ਰਾਹੁਲ ਗਾਂਧੀ ਮੁਆਫ਼ੀ ਮੰਗਣ ਜਾਂ ਅਦਾਲਤ ਜਾਣ ਲਈ ਤਿਆਰ ਰਹਿਣ : ਗਡਕਰੀ

Share this story

Nitin-Gadkari9751 ਨਵੀਂ ਦਿ¤ਲੀ, 24 ਜੁਲਾਈ (ਪੀ. ਟੀ.)- ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਉਸ ਬਿਆਨ ‘ਤੇ ਮੁਆਫ਼ੀ ਮੰਗਣ ਨੂੰ ਕਿਹਾ ਹੈ ਕਿ ਜਿਸ ‘ਚ ਰਾਹੁਲ ਗਾਂਧੀ ਨੇ ਸੁਸ਼ਮਾ ਸਵਰਾਜ ‘ਤੇ ਅਪਰਾਧਿਕ ਮਾਮਲੇ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਲਈ ‘ਅਪਰਾਧੀ’ ਸ਼ਬਦ ਦਾ ਇਸਤੇਮਾਲ ਕੀਤਾ ਹੈ, ਜੋ ਕਿ ਬਹੁਤ ਗਲਤ ਹੈ।ਉਨ੍ਹਾਂ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਇਸ ‘ਤੇ ਮੁਆਫ਼ੀ ਮੰਗਣ ਨਹੀਂ ਤਾਂ ਪਾਰਟੀ ਉਨ੍ਹਾਂ ਨੂੰ ਅਦਾਲਤ ’ਚ ਘਸੀਟੇਗੀ।

WRITTEN BY