Skip to content
Independent perspectives. Global stories.
BREAKING

ਅੱਜ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Share this story

ਚੰਡੀਗੜ੍ਹ, 16 ਅਗਸਤ (ਪੀ. ਟੀ.)- ਆਜ਼ਾਦੀ ਦਿਵਸ ਮੌਕੇ ਸ਼ਨਿੱਚਰਵਾਰ ਨੂੰ ਸੂਬਾ ਭਰ ਵਿੱਚ ਹੋਏ ਵੱਖ-ਵੱਖ ਸਮਾਗਮਾਂ ਵਿੱਚ ਸਕੂਲੀ ਬੱਚਿਆਂ ਵੱਲੋਂ ਪੇਸ਼ਕਾਰੀ ਅਤੇ ਸ਼ਮੂਲੀਅਤ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ 17 ਅਗਸਤ (ਸੋਮਵਾਰ) ਨੂੰ ਸੂਬਾ ਭਰ ਦੇ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਅੱਜ ਫੈਸਲਾ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ।

WRITTEN BY