ਨਵੀਂ ਦਿ¤ਲੀ, 20 ਅਗਸਤ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ’ਤੇ ਸ਼ਰਧਾਂਜਲੀ ਭੇਟ ਕੀਤੀ।ਮੋਦੀ ਨੇ ਟਵੀਟ ਕੀਤਾ ਕਿ ਮੈਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ 20 ਅਗਸਤ 1944 ਨੂੰ ਹੋਇਆ ਸੀ ਤੇ ਉਹ 1984 ਤੋਂ 1989 ਤਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਸਨ।ਲਿ¤ਟੇ ਨੇ 21 ਮਈ 1991 ਨੂੰ ਚੋਣ ਪ੍ਰਚਾਰ ਦੇ ਦੌਰਾਨ ਉਨ੍ਹਾਂ ਦੀ ਹ¤ਤਿਆ ਕਰ ਦਿ¤ਤੀ ਸੀ।



