Skip to content
Independent perspectives. Global stories.
BREAKING

ਮਨਪ੍ਰੀਤ ਬਾਦਲ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ!

Share this story

ਨਵੀਂ ਦਿੱਲੀ, 25 ਅਗਸਤ (ਪੀ. ਟੀ.)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ‘ਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਦਿੱਲੀ ਸਰਕਾਰ ਨੂੰ ਠੀਕ ਢੰਗ ਨਾਲ ਕੰਮ ਕਰਨ ’ਚ ਆ ਰਹੀਆਂ ਪ੍ਰੇਸ਼ਾਨੀਆਂ ਦਾ ਜਿਕਰ ਕੀਤਾ।ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਪ੍ਰਧਾਨ ਮੰਤਰੀ ਨਾਲ ਹੋਈ ਮੁਲਾਕਾਤ ਤੇ ਦੋਵਾਂ ਦੇ ’ਚ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਆਪਣੀਆਂ ਸਾਰੀਆਂ ਪ੍ਰੇਸ਼ਾਨੀਆਂ ਪ੍ਰਧਾਨ ਮੰਤਰੀ ਦੇ ਸਾਹਮਣੇ ਰੱਖੀਆਂ। ਅਸੀਂ ਦੱਸਿਆ ਕਿ ਕਿਸ ਤਰ੍ਹਾਂ ਇੱਕ ਚੁਣੀ ਹੋਈ ਸਰਕਾਰ ਦੇ ਫ਼ੈਸਲੇ ਨੂੰ ਮੰਨਣ ਲਈ ਉਪ ਰਾਜਪਾਲ ਇਨਕਾਰ ਕਰ ਦਿੰਦੇ ਹਨ। ਇਹ ਕਿੱਥੋਂ ਤੱਕ ਠੀਕ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗੁਜਰਾਤ ਦੇ ਮੁੱਖ ਮੰਤਰੀ ਰਹੇ ਹਨ, ਅਜਿਹਾ ਕਿੰਨੀ ਵਾਰ ਹੋਇਆ ਹੈ ਕਿ ਰਾਜਪਾਲ ਨੇ ਉਨ੍ਹਾਂ ਦੇ ਲਏ ਹੋਏ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ‘ਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਿਸ ਦੀ ਬਦਲੇ ਦੀ ਕਾਰਵਾਈ ਦੀ ਵੀ ਸ਼ਿਕਾਇਤ ਕੀਤੀ।

WRITTEN BY