Skip to content
Independent perspectives. Global stories.
BREAKING

ਵਿਧਾਇਕ ਜਲਾਲਉਸਮਾਂ ਨੇ ਨੀਲੇ ਕਾਰਡ ਧਾਰਕ ਪਰਿਵਾਰਾਂ ’ਚ ਸਸਤੀ ਕਣਕ ਵੰਡਣ ਦੀ ਕਰਵਾਈ ਸ਼ੁਰੂਆਤ

Share this story

ਚੌਂਕ ਮਹਿਤਾ, 7 ਸਤੰਬਰ (ਸਿੰਕਦਰ ਸਿੰਘ ਖਾਲਸਾ)- ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਅਤੇ ਉਨ੍ਹਾਂ ਦੇ ਭਰਾ ਸਰਪੰਚ ਸਰਬਜੀਤ ਸਿੰਘ ਜਲਾਲਉਸਮਾਂ ਨੇ ਪੰਜਾਬ ਸਰਕਾਰ ਦੁਆਰਾ ਭੇਜੀ ਗਈ 500 ਤੋੜੇ ਸੱਸਤੀ ਕੱਣਕ ਪਿੰਡ ਜਲਾਲਉਸਮਾਂ ਵਿਖੇ ਨੀਲੇ ਕਾਰਡ ਧਾਰਕ ਪਰਿਵਾਰਾਂ ’ਚ ਵੰਡਣ ਦੀ ਸ਼ੁਰੂਆਤ ਕਰਵਾਈ। ਇਸ ਸਮੇਂ ਵਿਧਾਇਕ ਜਲਾਲਉਸਮਾਂ ਨੇ ਕਿਹਾ ਕਿ ਕਿਸੇ ਵੀ ਦਲਿਤ ਪਰਿਵਾਰ ਨੂੰ ਇਸ ਸਹੂਲਤ ਤੋ ਵਾਂਝੇ ਨਹੀ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਡਾਇਰੈਕਟਰ ਇਕਬਾਲ ਸਿੰਘ, ਡੀਪੂ ਮਾਲਕ ਮਹਿੰਦਰ ਸਿੰਘ, ਸਾਬਕਾ ਸਰਪੰਚ ਦਲਬੀਰ ਸਿੰਘ, ਨਿਸ਼ਾਨ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਗੁਰਦੇਵ ਸਿੰਘ (ਸਾਰੇ ਪੰਚ) ਹਾਜ਼ਰ ਸਨ।

WRITTEN BY