Skip to content
Independent perspectives. Global stories.
BREAKING

ਪੰਜਾਬ ਵਿਧਾਨ ਸਭਾ ਦਾ 4 ਰੋਜ਼ਾ ਸੈਸ਼ਨ ਸ਼ੁਰੂ

Share this story

ਚੰਡੀਗੜ੍ਹ, 18 ਸਤੰਬਰ (ਨਾਗਪਾਲ)- ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਇੱਥੇ ਸ਼ੁਰੂ ਹੋ ਗਿਆ। ਇਸ ਸੈਸ਼ਨ ਦੀਆਂ ਕੁਲ 4 ਬੈਠਕਾਂ ਹੋਣਗੀਆਂ। ਅੱਜ ਪਹਿਲੇ ਦਿਨ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਸੈਸ਼ਨ ਉਠਾ ਦਿੱਤਾ ਗਿਆ। ਅੱਜ ਸੈਸ਼ਨ ਵਿੱਚ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਦੂਸਰੇ ਪ੍ਰਮੁੱਖ ਨੇਤਾ ਮੌਜੂਦ ਸਨ। ਇਸ ਸੈਸ਼ਨ ਵਿੱਚ ਸਰਕਾਰ ਵੱਲੋਂ ਕਈ ਅਹਿਮ ਬਿੱਲ ਲਿਆਂਦੇ ਜਾਣਗੇ। ਦੂਜੇ ਪਾਸੇ ਵਿਰੋਧੀ ਧਿਰ ਸਰਕਾਰ ਨੂੰ ਘੇਰਣ ਦੀ ਤਿਆਰੀ ਕਰ ਰਹੀ ਹੈ।

WRITTEN BY