Skip to content
Independent perspectives. Global stories.
BREAKING

ਪੰਜਾਬ ਦੇ ਮੰਤਰੀਆਂ ਨੂੰ ਕੈਨੇਡਾ ਦੇ ਵੀਜ਼ੇ ਦੀ ਦੁਰਵਰਤੋਂ ਨਹੀਂ ਕਰਨ ਦਿ¤ਤੀ ਜਾਵੇਗੀ : ਜੇਸਨ ਕੈਨੀ

Share this story

ਟੋਰਾਂਟੋ, 10 ਅਕਤੂਬਰ (ਪੀ.ਟੀ.)- ਕੈਨੇਡਾ ਦੇ ਇੱਕ ਰੇਡੀਓ ਪ੍ਰੋਗਰਾਮ ਦੌਰਾਨ ਸਥਾਨਕ ਪੰਜਾਬੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਨੇਡਾ ਦੇ ਰ¤ਖਿਆ ਮੰਤਰੀ ਤੇ ਕੰਜਰਵੇਟਿਵ ਪਾਰਟੀ ਦੇ ਸੀਨੀਅਰ ਆਗੂ ਜੇਸਨ ਕੈਨੀ ਨੇ ਕਿਹਾ ਕਿ ਵਿਦੇਸ਼ੀਆਂ ਨੂੰ ਕੈਨੇਡਾ ’ਚ ਆ ਕੇ ਵੀਜ਼ਾ ਦੀਆਂ ਸ਼ਰਤਾਂ ਦਾ ਪਾਲਨ ਕਰਨਾ ਚਾਹੀਦਾ ਹੈ।ਅਜਿਹਾ ਨਾ ਕਰਨ ’ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ ਤੇ ਵਾਪਸ ਵੀ ਮੋੜਿਆ ਜਾ ਸਕਦਾ ਹੈ। ਇਕ ਸਵਾਲ ਦੇ ਜਵਾਬ ‘ਚ ਸ੍ਰੀ ਕੈਨੀ ਨੇ ਸਪਸ਼ਟ ਕੀਤਾ ਕਿ ਆਪਣੇ ਸਾਕ ਸੰਬੰਧੀਆਂ ਨੂੰ ਮਿਲਣ ਜਾਂ ਸੈਰ ਦੇ ਵੀਜ਼ਾ ’ਤੇ ਆਉਣ ਵਾਲੇ ਪੰਜਾਬ ਦੇ ਮੰਤਰੀਆਂ ਨੂੰ ਕੈਨੇਡਾ ‘ਚ ਰਾਜਨੀਤਕ ਰੈਲੀਆਂ ਤੇ ਕਾਨਫ਼ਰੰਸ ਕਰਨ ਦੀ ਖੁ¤ਲ ਨਹੀਂ ਦਿ¤ਤੀ ਜਾਵੇਗੀ।

WRITTEN BY