ਬਠਿੰਡਾ, 14 ਅਕਤੂਬਰ (ਬਸੰਤ ਅਗਰੋਈਆ)- ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿ¤ਟੂ ਨੇ ਆਪਣੇ ਸਮਰਥਕਾਂ ਸਮੇਤ ਬਠਿੰਡਾ ‘ਚ ਗ੍ਰਿਫਤਾਰੀ ਦਿ¤ਤੀ ਹੈ। ਜਿਥੇ ਉਨ੍ਹਾਂ ਨੂੰ 19 ਅਕਤੂਬਰ ਤ¤ਕ ਨਿਆਇਕ ਹਿਰਾਸਤ ‘ਚ ਭੇਜ ਦਿ¤ਤਾ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਬਿ¤ਟੂ ਤੇ ਉਨ੍ਹਾਂ ਦੇ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ’ਤੇ ਭੰਨਤੋੜ ਕਰਨ ਤੇ ਸੜਕ ਬਲਾਕ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।



