Skip to content
Independent perspectives. Global stories.
BREAKING

ਅੱਜ ਪੂਰੇ ਦਿਨ ਦੇ ਪੰਜਾਬ ਬੰਦ ਦਾ ਸੱਦਾ

Share this story

ਜਲੰਧਰ, 14 ਅਕਤੂਬਰ (ਪੀ. ਟੀ.)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸਿੱਖਾਂ ਉ¤ਪਰ ਗੋਲੀਬਾਰੀ ਅਤੇ ਤੁਸ਼ੱਦਦ ਵਿਰੁੱਧ ਰੋਸ ਪ੍ਰਗਟਾਵੇ ਲਈ ਪ੍ਰਮੁੱਖ ਸਿੱਖ ਜਥੇਬੰਦੀਆਂ ਵੱਲੋਂ 15 ਅਕਤੂਬਰ ਦਿਨ ਵੀਰਵਾਰ ਨੂੰ ਪੂਰੇ ਦਿਨ ਦੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਸੱਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਨ ਅਤੇ ਹੋਰ ਜਥੇਬੰਦੀਆਂ ਸ਼ਾਮਿਲ ਹਨ।

WRITTEN BY