Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਅਵਤਾਰ ਸਿੰਘ ਤੇ ਜਥੇ. ਗੁਰਪਾਲ ਸਿੰਘ ਗੋਰਾ ਵੱਲੋਂ ਅਸਤੀਫਾ

Share this story

ਅੰਮ੍ਰਿਤਸਰ, 15 ਅਕਤੂਬਰ (ਪੀ. ਟੀ.)- ਡੇਰਾ ਸਿਰਸਾ ਪ੍ਰਮੁ¤ਖ ਨੂੰ ਮੁਆਫੀ ਦੇਣ , ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਪੁਲਿਸ ਗੋਲੀਬਾਰੀ ‘ਚ ਮਾਰੇ ਗਏ ਦੋ ਸਿ¤ਖਾਂ ਦਾ ਹਵਾਲਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਵਲਟੋਹਾ ਜ਼ਿਲ੍ਹਾ ਤਰਨ ਤਾਰਨ ਤੋਂ ਮੈਂਬਰ ਬਾਬਾ ਅਵਤਾਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਦਿ¤ਤਾ ਹੈ। ਉਥੇ ਹੀ ਗਿ¤ਦੜਬਾਹਾ ਤੋਂ ਰਿਪੋਰਟ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਲਗਾਤਾਰ ਤੀਜੀ ਵਾਰ ਪੰਜਾਬ ‘ਚ ਸਭ ਤੋਂ ਵ¤ਧ ਵੋਟਾਂ ਨਾਲ ਚੁਣੇ ਗਏ ਕਮੇਟੀ ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿ¤ਤਾ ਹੈ।

WRITTEN BY