Skip to content
Independent perspectives. Global stories.
BREAKING

ਪੰਜਾਬ ਦੇ ਵਿਗੜੇ ਹਾਲਾਤਾਂ ਲਈ ਮੁ¤ਖ ਮੰਤਰੀ ਬਾਦਲ ਸਿ¤ਧੇ ਤੌਰ ’ਤੇ ਜ਼ਿੰਮੇਵਾਰ : ਕੈਪਟਨ

Share this story

ਅੰਮ੍ਰਿਤਸਰ, 19 ਅਕਤੂਬਰ (ਪੀ. ਟੀ.)- ਪੰਜਾਬ ਦੇ ਸਾਬਕਾ ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿ¤ਚ ਜੋ ਕੁ¤ਝ ਵੀ ਹੋਇਆ ਹੈ ਉਸਦੇ ਲਈ ਸਿ¤ਧੇ ਤੌਰ ‘ਤੇ ਮੁ¤ਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਦਾਰ ਹਨ। ਸਾਹਿਬ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿ¤ਚ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਪੰਜਾਬ ਦੇ ਹਾਲਾਤ ਖ਼ਰਾਬ ਹੋ ਚੁ¤ਕੇ ਹਨ ਤੇ ਹੁਣ ਪੰਜਾਬ ਸਰਕਾਰ ਨੂੰ ਤੁਰੰਤ ਡਿਸਮਿਸ ਹੋਣੀ ਚਾਹੀਦੀ ਹੈ।

WRITTEN BY