Skip to content
Independent perspectives. Global stories.
BREAKING

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸੰਗਤ ’ਚ ਰੋਸ

Share this story

ਭਗਤਾ ਭਾਈਕਾ– ਨੇੜਲੇ ਪਿੰਡ ਗੁਰੂਸਰ ਵਿਚ ਸ਼ਰਾਰਤੀ ਅਨਸਰਾਂ ਵਲੋਂ ਸੜਕ ਉੱਪਰ ਖਿਲਾਰ ਕੇ ਸੁੱਟੇ ਗਏ 157 ਅੰਗਾਂ ਦੀ ਘਟਨਾ ਦੀ ਖ਼ਬਰਾਂ ਸੁਣਦਿਆਂ ਦੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਭਗਤਾ ਭਾਈ ਦੇ ਦਕਾਨਦਾਰਾਂ ਨੇ ਆਪਣੇ ਕਾਰੋਬਾਰੀ ਅਦਾਰੇ ਮੁਕੰਮਲ ਬੰਦ ਕਰਕੇ ਸ਼ਹਿਰ ਦੇ ਮੁੱਖ ਚੌਂਕ ਵਿਚ ਰੋਸ ਧਰਨਾ ਦੇ ਦਿੱਤਾ। ਇਸ ਸਮੇਂ ਸਮੂਹ ਦੁਕਾਨਦਾਰਾਂ ਨੇ ਮੰਗ ਕੀਤੀ ਕਿ ਸਮਾਜ ਵਿਚਲੀ ਅਮਨ ਸ਼ਾਂਤੀ ਭੰਗ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।

WRITTEN BY