Skip to content
Independent perspectives. Global stories.
BREAKING

ਮੁ¤ਖ ਮੰਤਰੀ ਦੀ ਕੋਠੀ ਦੇ ਘੇਰਾਉ ਦੀ ਕੋਸ਼ਿਸ਼ ’ਚ ਵਿਧਾਇਕ ਬੈਂਸ ਸਾਥੀਆਂ ਸਮੇਤ ਗ੍ਰਿਫ਼ਤਾਰ

Share this story

ਲੁਧਿਆਣਾ, 21 ਅਕਤੂਬਰ (ਪੀ. ਟੀ.)- ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਮੁ¤ਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਪਾਸੋਂ ਅਸਤੀਫੇ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਕੋਠੀ ਦਾ ਘੇਰਾਉ ਕਰਨ ਜਾ ਰਹੇ ਟੀਮ ਇਨਸਾਫ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੂੰ ਪੁਲਿਸ ਨੇ ਅ¤ਜ 10 ਵਜੇ ਦੇ ਕਰੀਬ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਉਨ੍ਹਾਂ ਦੇ ਨਾਲ 10 ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਬਲਵਿੰਦਰ ਸਿੰਘ ਦੇ ਭਰਾ ਸਿਮਰਜੀਤ ਸਿੰਘ ਬੈਂਸ ਆਪ ਦੇ ਕੁਝ ਸਾਥੀਆਂ ਸਮੇਤ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਹਨ। ਪੁਲਿਸ ਵਲੋਂ ਉਨ੍ਹਾਂ ਦਾ ਪਿ¤ਛਾ ਕੀਤਾ ਜਾ ਰਿਹਾ ਹੈ ਤੇ ਪੁਲਿਸ ਵਲੋਂ ਲੁਧਿਆਣਾ ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ‘ਤੇ ਥਾਂ ਥਾਂ ’ਤੇ ਨਾਕੇ ਲਗਾਏ ਗਏ ਹਨ।

WRITTEN BY