ਅੰਮ੍ਰਿਤਸਰ , 24 ਅਕਤੂਬਰ (ਪੀ. ਟੀ.)- ਦਿ¤ਲੀ ਦੇ ਮੁ¤ਖ ਮੰਤਰੀ ਅਰਵਿੰਦ ਕੇਜਰੀਵਾਲ ਅ¤ਜ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਪੰਜਾਬ ‘ਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਗਵੰਤ ਮਾਨ , ਸੰਜੇ ਸਿੰਘ , ਸੁ¤ਚਾ ਸਿੰਘ ਛੋਟੇਪੁਰ ਤੇ ਹੋਰ ਨੇਤਾ ਵੀ ਮੌਜੂਦ ਸਨ ।ਪ¤ਤਰਕਾਰਾਂ ਨਾਲ ਗ¤ਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਜੋ ਬੀਤੇ ਦਿਨੀਂ ਹੋਇਆ ਉਹ ਦੁਖਦਾਇਕ ਹੈ ।ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ ।



