Skip to content
Independent perspectives. Global stories.
BREAKING

ਪੰਜਾਂ ਪਿਆਰਿਆਂ ਦੀਆਂ ਸੇਵਾਵਾਂ ਬਹਾਲ : ਬੁਲਾਰਾ

Share this story

ਅੰਮ੍ਰਿਤਸਰ- ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਤਵਾਰ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਂ ਪਿਆਰਿਆਂ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੱਤੀ।

WRITTEN BY