Skip to content
Independent perspectives. Global stories.
BREAKING

ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ, ਮਜੀਠੀਆ ਤੇ ਚੂਨੀ ਲਾਲ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ’ਤੇ ਵਧਾਈ

Share this story

ਚੰਡੀਗੜ੍ਹ, 26 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਅਤੇ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੇ ਇੱਕ ਸੰਦੇਸ਼ ਵਿੱਚ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਜਿਨ੍ਹਾਂ ਨੇ ਬਦੀ ’ਤੇ ਨੇਕੀ ਦੀ ਜਿੱਤ ਦਾ ਸੁਨੇਹਾ ਆਪਣੇ ਮਹਾਨ ਗ੍ਰੰਥ ‘ਰਾਮਾਇਣ’ ਦੇ ਰਾਹੀਂ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਇਹ ਦਿਹਾੜਾ ਰੰਗ, ਜਾਤ-ਪਾਤ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਪਿਆਰ ਨਾਲ ਮਨਾਉਣ ਦਾ ਸੱਦਾ ਦਿੱਤਾ।

WRITTEN BY