ਚੰਡੀਗੜ੍ਹ, 10 ਨਵੰਬਰ (ਪੀ. ਟੀ.)- ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਮਜੀਠੀਆ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਅਤੇ ਵਿਸ਼ਵਕਰਮਾ ਦਿਵਸ ਮੌਕੇ ਸੂਬੇ ਦੇ ਲੋਕਾਂ ਅਤੇ ਦੇਸ਼ ਵਾਸੀਆਂ ਤੋਂ ਇਲਾਵਾ ਦੁਨੀਆਂ ਭਰ ਵਿੱਚ ਵਸੇ ਪੰਜਾਬੀ ਭਾਈਚਾਰੇ ਨੂੰ ਨਿੱਘੀਆਂ ਸ਼ੁਭ ਇਛਾਵਾਂ ਦਿੱਤੀਆਂ ਹਨ ਅਤੇ ਇਸ ਮੌਕੇ ਲੋਕਾਂ ਸਾਂਤੀ ਸੰਦਭਾਵਨਾ, ਆਪਸੀ ਭਾਈਚਾਰੇ ਅਤੇ ਮਿਲਵਰਤਣ ਦੇ ਵਿਸ਼ਵਾਸਾਂ ’ਤੇ ਚੱਲਣ ਦਾ ਸੱਦਾ ਦਿੱਤਾ ਹੈ।



