ਨਵੀਂ ਦਿ¤ਲੀ, 10 ਨਵੰਬਰ (ਪੀ. ਟੀ.)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਗਲੇ ਮਹੀਨੇ 7 ਤੇ 8 ਦਸੰਬਰ ਨੂੰ ਪਾਕਿਸਤਾਨ ਜਾ ਸਕਦੇ ਹਨ। ਉਨ੍ਹਾਂ ਨੂੰ ਅਫ਼ਗਾਨਿਸਤਾਨ ਦੇ ਮਸਲੇ ‘ਤੇ ਹੋਣ ਵਾਲੀ ਕਾਨਫ਼ਰੰਸ ਲਈ ਸ¤ਦਾ ਦਿ¤ਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਾਰਟ ਆਫ ਏਸ਼ੀਆ ਕਾਨਫਰੰਸ ‘ਚ ਕਰੀਬ 25 ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋ ਰਹੇ ਹਨ। ਜੇ ਭਾਰਤ ਇਸ ਕਾਨਫਰੰਸ ‘ਚ ਸ਼ਾਮਲ ਹੁੰਦਾ ਹੈ ਤਾਂ ਦੋਵਾਂ ਦੇਸ਼ਾਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਰਹੇ ਤਣਾਅ ‘ਤੇ ਵੀ ਚਰਚਾ ਹੋ ਸਕਦੀ ਹੈ।
ਅਗਲੇ ਮਹੀਨੇ ਪਾਕਿਸਤਾਨ ਜਾਣਗੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ



