Skip to content
Independent perspectives. Global stories.
BREAKING

ਕੇਜਰੀਵਾਲ ਸਿਆਸੀ ਲਾਭ ਲਈ ਪੰਜਾਬ ਦਾ ਮਾਹੌਲ ਕਰ ਰਿਹਾ ਹੈ ਖਰਾਬ : ਸਿਰਸਾ

Share this story

ਨਵੀਂ ਦਿ¤ਲੀ, 16 ਨਵੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿ¤ਲੀ ਦੇ ਮੁ¤ਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿਆਸੀ ਲਾਭ ਲਈ ਪੰਜਾਬ ਵਿਚ ਅਮਨ ਅਤੇ ਭਾਈਚਾਰੇ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਰ¤ਚਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਨਸੂਬੇ ਸਫਲ ਨਹੀਂ ਹੋਣ ਵਾਲੇ। ਪਾਰਟੀ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਨੇ ਪ¤ਤਰਕਾਰ ਸੰਮੇਲਨ ਵਿਚ ਕਿਹਾ ਕਿ ਕੇਜਰੀਵਾਲ ਕਾਂਗਰਸ ਨਾਲ ਮਿਲ ਕੇ ਪੰਜਾਬ ‘ਚ ਸ¤ਤਾ ਹਾਸਲ ਕਰਨ ਦਾ ਸੁਪਨਾ ਦੇਖ ਰਹੇ ਹਨ ਅਤੇ ਇਸ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨ ਵਿਚ ਜੁਟੇ ਹੋਏ ਹਨ।ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ‘ਚ ਲੋਕਾਂ ਵਿਚ ਨਸ਼ਾ ਮੁਕਤੀ ਛੁਡਾਉਣ ਲਈ ਆਦਰਸ਼ ਦੇ ਰੂਪ ਵਿਚ ਪੇਸ਼ ਕੀਤੇ ਗਏ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ।

WRITTEN BY