Skip to content
Independent perspectives. Global stories.
BREAKING

ਰਾਹੁਲ ਗਾਂਧੀ ਦੀ ਨਾਗਰਿਕਤਾ ਰ¤ਦ ਕੀਤੀ ਜਾਵੇ : ਸਵਾਮੀ

Share this story

ਨਵੀਂ ਦਿ¤ਲੀ, 16 ਨਵੰਬਰ (ਪੀ. ਟੀ.)- ਭਾਜਪਾ ਨੇਤਾਵਾਂ ਵ¤ਲੋਂ ਵਿਵਾਦਿਤ ਬਿਆਨ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਸੁਬਰਾਮਨੀਅਮ ਸਵਾਮੀ ਨੇ ਰਾਹੁਲ ਗਾਂਧੀ ਦੀ ਨਾਗਰਿਕਤਾ ‘ਤੇ ਸਵਾਲ ਉਠਾਏ ਹਨ ਤੇ ਕਿਹਾ ਹੈ ਕਿ ਰਾਹੁਲ ਗਾਂਧੀ ਦੀ ਨਾਗਰਿਕਤਾ ਰ¤ਦ ਕੀਤੀ ਜਾਵੇ। ਰਾਹੁਲ ਗਾਂਧੀ ਨੇ ਬ੍ਰਿਟੇਨ ‘ਚ ਇਕ ਕੰਪਨੀ ਰਜਿਸਟਰ ਕਰਵਾਈ ਹੈ ਤੇ ਸਾਂਸਦ ਬਿਨਾਂ ਇਜਾਜ਼ਤ ਅਜਿਹਾ ਨਹੀਂ ਕਰ ਸਕਦੇ। ਉਨ੍ਹਾਂ ਨੇ ਕਿਹਾ ਰਾਹੁਲ ਗਾਂਧੀ ਨੇ ਗੈਰ ਸੰਵਿਧਾਨਕ ਕੰਮ ਕੀਤਾ ਹੈ ਤੇ ਉਨ੍ਹਾਂ ਦੀ ਨਾਗਰਿਕਤਾ ਰ¤ਦ ਹੋਣੀ ਚਾਹੀਦੀ ਹੈ। ਸਵਾਮੀ ਨੇ ਰਿਹਾ ਕਿ ਉਨ੍ਹਾਂ ਨੂੰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਪਸ ਆਉਣ ਦੀ ਉਡੀਕ ਹੈ।

WRITTEN BY