ਨਵੀਂ ਦਿ¤ਲੀ, 20 ਨਵੰਬਰ (ਪੀ. ਟੀ.)- ਸੁਪਰੀਮ ਕੋਰਟ ਨੇ ਅ¤ਜ ਨਿਰਦੇਸ਼ ਜਾਰੀ ਕੀਤੇ ਹਨ ਕਿ ਚੰਡੀਗੜ੍ਹ ਸੈਸ਼ਨ ਕੋਰਟ ਨੂੰ ਫਾਈਲਾਂ ਭੇਜੀਆਂ ਜਾਣ ਤਾਂ ਜੋ ਪੰਜਾਬ ਦੇ ਸਾਬਕਾ ਮੁ¤ਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਖਿਲਾਫ ਸੁਣਵਾਈ ਸ਼ੁਰੂ ਕੀਤੀ ਜਾ ਸਕੇ। ਇਥੇ ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਤਾਰਾ ਨੂੰ ਇਸ ਸਾਲ ਜਨਵਰੀ ‘ਚ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ।



