Skip to content
Independent perspectives. Global stories.
BREAKING

ਅੰਬਾਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੀ ਬੇਅਦਬੀ

Share this story

ਅੰਬਾਲਾ, 1 ਦਸੰਬਰ (ਪੀ. ਟੀ.)- ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਅੰਬਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਸਥਾਨਕ ਲੋਕਾਂ ਸਮੇਤ ਸਿ¤ਖ ਸੰਗਤਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

WRITTEN BY