Skip to content
Independent perspectives. Global stories.
BREAKING

ਮੋਦੀ ਵੱਲੋਂ ਮਾਘੀ ਮੌਕੇ ਕਿਸਾਨਾਂ ਨੂੰ ਫਸਲ ਬੀਮੇ ਦਾ ਤੋਹਫਾ

Share this story

Narendra_Modi_360x270_generic_PTI_thumb.jpgਨਵੀਂ ਦਿੱਲੀ, 13 ਜਨਵਰੀ (ਪੀ.ਟੀ.)- ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਿਰੰਦਰ ਮੋਦੀ ਦੀ ਅਗਵਾਈ ਹੇਠ ਮਾਘੀ ਮੌਕੇ ਕਿਸਾਨਾਂ ਨੂੰ ਫਸਲ ਬੀਮਾ ਯੋਜਨਾ ਦਾ ਤੋਹਫਾ ਦਿੱਤਾ ਹੈ। ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਨੂੰ ਮਨਜ਼ੂਰੀ ਦੇ ਿਦੱਤੀ ਹੈ।ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਇਸ ਬਾਰੇ ਦੱਸਿਆ ਕਿ ਇਸ ਯੋਜਨਾ ਤਹਿਤ ਕੁਦਰਤੀ ਆਫਤਾਂ ਦੇ ਦਾਿੲਰੇ ਨੂੰ ਵਧਾਿੲਆ ਗਿਆ ਹੈ। ਯੋਜਨਾ ਮੁਤਾਿਬਕ ਪਾਣੀ ਭਰਨ ਅਤੇ ਫਸਲ ਕਟਾਈ ਤੋਂ ਬਾਅਦ ਹੋਣ ਵਾਲੇ ਨੁਕਸਾਨਾਂ ਨੂੰ ਵੀ ਇਸ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।

WRITTEN BY