Skip to content
Independent perspectives. Global stories.
BREAKING

ਅਰੁਣਾਚਲ ਪ੍ਰਦੇਸ਼ ’ਚ ਰਾਸ਼ਟਰਪਤੀ ਰਾਜ ’ਤੇ ਸੁਪਰੀਮ ਕੋਰਟ ਦਾ ਨੋਟਿਸ

Share this story

arunachal_pradesh_map_s

ਨਵੀਂ ਦਿੱਲੀ, 27 ਜਨਵਰੀ (ਪੀ. ਟੀ. ਬਿਊਰੋ)- ਅਰੁਣਾਂਚਲ ਪ੍ਰਦੇਸ਼ ‘ਚ ਰਾਸ਼ਟਰਪਤੀ ਰਾਜ ਲਗਾਏ ਜਾਣ ਖਿਲਾਫ ਕਾਂਗਰਸ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜਪਾਲ ਨੂੰ ਨੋਟਿਸ ਜਾਰੀ ਕਰਕੇ ਸ਼ੁੱਕਰਵਾਰ ਤੱਕ ਜਵਾਬ ਮੰਗਿਆ ਹੈ।ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

WRITTEN BY