Skip to content
Independent perspectives. Global stories.
BREAKING

ਭਾਰਤ ਦੇ ਸਪੇਸ ਪ੍ਰੋਗਰਾਮ ਨੇ ਦੁਨੀਆ ’ਚ ਖ਼ਾਸ ਜਗ੍ਹਾ ਬਣਾਈ : ਪ੍ਰਧਾਨ ਮੰਤਰੀ

Share this story

images (8)

ਭੁਵਨੇਸ਼ਵਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਓਡੀਸ਼ਾ ਦੌਰੇ ਦਾ ਅੱਜ ਦੂਸਰਾ ਦਿਨ ਹੈ।ਉਨ੍ਹਾਂ ਨੇ ਅੱਜ ਓਡੀਸਾ ਦੀ ਰਾਜਧਾਨੀ ਭੁਵਨੇਸ਼ਵਰ ਦੇ ਬਾਹਰੀ ਇਲਾਕੇ ‘ਚ ਕੌਮੀ ਵਿਗਿਆਨ ਸਿੱਖਿਆ ਤੇ ਖੋਜ ਸੰਸਥਾ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਵਿਗਿਆਨੀਆਂ ਦੀ ਪ੍ਰਸੰਸਾ ਕੀਤੀ ਤੇ ਕਿਹਾ ਕਿ ਭਾਰਤੀ ਸਪੇਸ ਪ੍ਰੋਗਰਾਮ ਨੇ ਸਮੁੱਚੀ ਦੁਨੀਆ ’ਚ ਇੱਕ ਖ਼ਾਸ ਜਗ੍ਹਾ ਬਣਾਈ ਹੈ।

WRITTEN BY