Skip to content
Independent perspectives. Global stories.
BREAKING

ਡਾ. ਮਨਜੀਤ ਸਿੰਘ ਢਿੱਲੋਂ ਸਮਾਜਸੇਵਾ ਦੇ ਕੰਮਾਂ ਵਿੱਚ ਪਾ ਰਹੇ ਹਨ ਯੋਗਦਾਨ

Share this story

ਫਰੀਦਕੋਟ/ਕੋਟਕਪੂਰਾ, 19 ਸਤੰਬਰ (ਗੁਰਜੀਤ ਰੋਮਾਣਾ)-ਤਰਕਸ਼ੀਲ ਸੁਸਾਇਟੀ ਭਾਰਤ ਵੱਲੋਂ ਬਾਬਾ ਫ਼ਰੀਦ ਆਗਮਨ ਦਿਹਾੜੇ ਮੌਕੇ 21 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਏ ਜਾ ਰਹੇ ਤਰਕਸ਼ੀਲ ਸਮਾਗਮ ਮੌਕੇ ਉੱਘੇ ਸਮਾਜਸੇਵੀ ਡਾ.ਮਨਜੀਤ ਸਿੰਘ ਢਿੱਲੋਂ ਨੂੰ ਸਮਾਜਸੇਵਾ ਅਤੇ ਵਿੱਦਿਅਕ ਖੇਤਰ ‘ਚ ਪਾਏ ਯੋਗਦਾਨ ਬਦਲੇ ਸਨਮਾਨਿਤ ਕੀਤਾ ਜਾਵੇਗਾ।ਲਖਵਿੰਦਰ ਹਾਲੀ ਤੇ ਜਗਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰ ਸਾਲ ਸਮਾਜਸੇਵਾ, ਵਿੱਦਿਅਕ, ਸੱਭਿਆਚਾਰ, ਵਾਤਾਵਰਨ ਦੀ ਸੰਭਾਲ ਅਤੇ ਧਾਰਮਿਕ ਖੇਤਰ ‘ਚ ਯੋਗਦਾਨ ਪਾਉਣ ਵਾਲੀਆਂ ਸਖ਼ਸ਼ੀਅਤਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ।

WRITTEN BY