ਨਵੀਂ ਦਿੱਲੀ, 3 ਅਕਤੂਬਰ (ਪੀ. ਟੀ.)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਲਾਮ ਕਰਦੇ ਹਨ।ਉਨ੍ਹਾਂ ਕਿਹਾ ਕਿ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ ਜੋ ਕਿ ਅੰਤਰਰਾਸ਼ਟਰੀ ਮੀਡੀਆ ’ਚ ਝੂਠ ਬੋਲ ਰਿਹਾ ਹੈ।ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਜਿਸ ਤਰਾਂ ਪਾਕਿਸਤਾਨ ਨੂੰ ਜ਼ਮੀਨ ’ਤੇ ਜਵਾਬ ਦਿੱਤਾ ਹੈ ਉਸੇ ਤਰਾਂ ਪਾਕਿਸਤਾਨ ਦੇ ਇਸ ਪ੍ਰਾਪੇਗੰਡਾ ਦਾ ਵੀ ਜਵਾਬ ਦਿੱਤਾ ਜਾਵੇ, ਉਹ ਪ੍ਰਧਾਨ ਮੰਤਰੀ ਦੇ ਨਾਲ ਹਨ।ਦੋਵੇਂ ਮੁਲਕ ਕੰਟਰੋਲ ਰੇਖਾ ’ਤੇ ਤਣਾਅ ਘੱਟ ਕਰਨ ਲਈ ਰਾਜੀ
ਮੋਦੀ ਨੂੰ ਸਲਾਮ ਕਰਦਾ ਹਾਂ : ਅਰਵਿੰਦ ਕੇਜਰੀਵਾਲ



