Skip to content
Independent perspectives. Global stories.
BREAKING

ਦੇਸ਼ ਭਰ ਵਿੱਚ ਦੁਸਹਿਰੇ ਦੀ ਧੂਮ

Share this story

image ਅੰਮ੍ਰਿਤਸਰ, 10 ਅਕਤੂਬਰ (ਪੀ. ਟੀ.)- ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੇ ਦੇਸ਼ ਵਿੱਚ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਦੇਸ਼ ਭਰ ਵਿੱਚ ਰਾਵਣ, ਮੇਘਨਾਥ ਸਮੇਤ ਕੁੰਭਕਰਨ ਦੇ ਪੁਤਲੇ ਫੂਕੇ ਜਾਣਗੇ। ਇਸ ਪਵਿੱਤਰ ਮੌਕੇ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਵਾਰ ਦੁਸਹਿਰੇ ਮੌਕੇ ਅੰਮ੍ਰਿਤਸਰ ਵਿੱਚ ਪਾਕਿਸਤਾਨ ਦਾ ਪੁਤਲਾਵੀ ਫੂਕਿਆ ਜਾਵੇਗਾ।  ਇਹ ਪੁਤਲਾ ਦਸਹਿਰੇ ਦੇ ਮੁ¤ਖ ਪ੍ਰਬੰਧਕ ਤੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਤਿਆਰ ਕਰਵਾਈਆਂ ਹੈ।

WRITTEN BY