Skip to content
Independent perspectives. Global stories.
BREAKING

ਖੇਤੀ ਮੰਤਰੀ ਤੋਤਾ ਸਿੰਘ ਨੇ ਅਧਿਕਾਰੀਆਂ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਮੀਟਿੰਗ

Share this story

image ਮੋਗਾ, 10 ਅਕਤੂਬਰ (ਪੀ. ਟੀ.)- ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਆਮਦ ਬਹੁਤ ਤੇਜ਼ੀ ਨਾਲ ਹੋ ਰਹੀ ਹੈ। ਇਸ ਨੂੰ ਲੈ ਕੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ‘ਚ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ‘ਤੇ ਉਨ੍ਹਾਂ ਨੂੰ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕਰਦਿਆ ਮੰਡੀਆਂ ‘ਚ ਕਿਸਾਨਾਂ ਨੂੰ ਹਰ ਸੁਵਿਧਾ ਦੇਣ ਦੇ ਵੀ ਨਿਰਦੇਸ਼ ਦਿੱਤੇ।

WRITTEN BY