Skip to content
Independent perspectives. Global stories.
BREAKING

ਮਾਣਹਾਨੀ ਕੇਸ ’ਚ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ

Share this story

image ਨਵੀਂ ਦਿੱਲੀ, 19 ਅਕਤੂਬਰ (ਪੀ. ਟੀ.)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਰੁਣ ਜੇਤਲੀ ਮਾਣਹਾਨੀ ਕੇਸ ‘ਚ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਖਿਲਾਫ ਦੋ ਕਾਰਵਾਈਆਂ ਇਕੱਠੀਆਂ ਕਰਨ ਵਿਰੁੱਧ ਕੀਤੀ ਗਈ ਅਪੀਲ ਖ਼ਾਰਜ ਕਰ ਦਿੱਤੀ ਹੈ।

WRITTEN BY