ਬਠਿੰਡਾ, 18 ਅਗਸਤ (ਅਵਤਾਰ ਸਿੰਘ ਕੈਂਥ/ਵੀਰ ਸਿੰਘ ਕਾਲਾ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੇਨਫਦੇਅਰ ਸੁਸਾਇਅਟੀ ਵਲੋਂ ਹਰ ਸਾਲ ਦੀ ਤਰ੍ਹਾਂ ਲਾਉਣ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਤੇ ਸਾਬਕਾ ਕੌਸ਼ਲਰ ਰਜਿੰਦਰ ਸਿੰਘ ਸਿੱਧੂ ਵੱਲੋਂ ਪੌਦੇ ਲਗਾਏ, ਜਿਨ੍ਹਾਂ ਇਸ ਮੌਕੇ ਬ੍ਰਿਛ ਅਤੇ ਪੌਦਿਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਮੌਕੇ ਸੁਸਾਇਟੀ ਦੇ ਭਾਰੀ ਗਿਣਤੀ ਵਿਚ ਮੈਂਬਰ ਅਤੇ ਇਲਾਕਾ ਨਿਵਾਸੀ ਵੀ ਪੁੱਜੇ ਹੋਏ ਸਨ।

ਸਕੂਲ ਦੀ ਗਰਾਊਂਡ ‘ਚ 200 ਪੌਦੇ ਲਗਾਏ



