Skip to content
Independent perspectives. Global stories.
BREAKING

ਪਾਕਿਸਤਾਨੀ ਕਲਾਕਾਰਾਂ ’ਤੇ ਕੋਈ ਪਾਬੰਦੀ ਨਹੀਂ : ਨਾਇਡੂ

Share this story

image ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸੂਚਨਾ ਤੇ ਪ੍ਰਸਾਰਣ ਮੰਤਰੀ ਐਮ. ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਪਾਕਿਸਤਾਨੀ ਕਲਾਕਾਰਾਂ ਦੇ ਭਾਰਤ ਵਿੱਚ ਕੰਮ ਕਰਨ ’ਤੇ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਪ੍ਰੰਤੂ ਫਿਲਮ ਨਿਰਮਾਤਾਵਾਂ ਨੂੰ ਉਨ੍ਹਾਂ ਨੂੰ ਕੰਮ ਦੇਣ ਲੱਗਿਆਂ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ।

WRITTEN BY