Skip to content
Independent perspectives. Global stories.
BREAKING

ਪਰਮਿੰਦਰ ਸਿੰਘ ਸੇਖੋਂ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ

Share this story

image ਚੰਡੀਗੜ੍ਹ, 28 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਅ¤ਜ ਸ੍ਰੀ ਪਰਮਿੰਦਰ ਸਿੰਘ ਸੇਖੋਂ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਇਕ ਸਰਕਾਰ ਬੁਲਾਰੇ ਨੇ ਦੱਸਿਆ ਸ੍ਰੀ ਸੇਖੋਂ ਪ੍ਰਬੰਧਨ ਮਾਹਿਰ ਹਨ ਅਤੇ ਭਾਰਤ ਤੇ ਵਿਦੇਸ਼ ਦੇ ਕਾਰਪੋਰੇਟ ਖੇਤਰ ਵਿਚ ਕੰਮ ਕਰਨ ਦਾ ਉਨ੍ਹਾਂ ਨੂੰ ਵੱਡਾ ਤਜ਼ਰਬਾ ਹਾਸਲ ਹੈ। ਸ੍ਰੀ ਸੇਖੋਂ ਜੋ ਕਿ ਇਤਿਹਾਸ ਵਿਚ ਪੋਸਟ ਗ੍ਰੈਜੂਏਟ ਹਨ, ਨੇ ਸਿੱਖ ਭਾਈਚਾਰੇ ਦੀ ਭਲਾਈ ਲਈ ਸਵੈਇੱਛਾ ਨਾਲ ਸੇਵਾ ਕੀਤੀ ਹੈ ਅਤੇ ਖਾਲਸਾ ਕਲੱਬ ਐਸੋਸੀਏਸ਼ਨ ਦੇ ਜ਼ਰੀਏ ਉਨ੍ਹਾਂ ਨੇ ਸਿੰਗਾਪੁਰ ਵਿਚ ਸਿੱਖਾਂ ਲਈ ਭਲਾਈ ਲਈ ਬਹੁਤ ਸਾਰੇ ਜ਼ਿਕਰਯੋਗ ਕਾਰਜ ਕੀਤੇ ਹਨ।

WRITTEN BY