ਜਲੰਧਰ, 28 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਦਿ ਸਿਟੀਜ਼ਨਜ਼ ਅਰਬਨ ਕੋ-ਆਪ੍ਰੇਟਿਵ ਬੈਂਕ ਲਿਮਟਿਡ ਜਲੰਧਰ ਦੇ ਚੇਅਰਮੈਨ ਸ੍ਰੀ ਕੇ. ਕੇ. ਸ਼ਰਮਾ ਨੇ ਬੈਂਕ ਦੇ ਸਾਰੇ ਮੈਂਬਰਾਂ, ਸਟਾਫ ਅਤੇ ਗਾਹਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਬੈਂਕ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਸਮੂਹ ਸਟਾਫ ਦੀ ਤਰਫੋਂ ਸਭ ਨੂੰ ਦੀਵਾਲੀ ਤੇ ਬੰਦੀ-ਛੋੜ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਉਨ੍ਹਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ।
ਸਿਟੀਜ਼ਨਜ਼ ਬੈਂਕ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਵੱਲੋਂ ਦੀਵਾਲੀ ਤੇ ਬੰਦੀ-ਛੋੜ ਦਿਵਸ ਦੀਆਂ ਵਧਾਈਆਂ



