ਚੰਡੀਗੜ੍ਹ, 21 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਕਿਹਾ ਕਿ ਪੰਜਾਬ ਹਰਿਆਣਾ ਸਰਹੱਦ ’ਤੇ ਸਤਲੁਜ ਯਮੁਨਾ ਲਿੰਕ ਨਹਿਰ ’ਤੇ ਅਰਧ ਸੈਨਿਕ ਬਲਾਂ ਦੀਆਂ 10 ਟੁਕੜੀਆਂ ਤਾਇਨਾਤ ਹੋਣਗੀਆਂ ਤੇ ਕਿਸੇ ਕਿਸਮ ਦੀ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਇਨੈਲੋ ਨੇ 23 ਫਰਵਰੀ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੀ ਖ਼ੁਦਾਈ ਸ਼ੁਰੂ ਕਰਨ ਦੀ ਚੇਤਾਵਨੀ ਦਿੱਤੀ ਹੈ।
ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ : ਡੀ.ਜੀ.ਪੀ. ਅਰੋੜਾ



