ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲ¤ਖੋਵਾਲ ਨੇ ਇ¤ਥੇ ਮੀਟਿੰਗ ਤੋਂ ਪਹਿਲਾਂ ਪ¤ਤਰਕਾਰਾਂ ਨਾਲ ਗ¤ਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁ¤ਦੇ ਤੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਆਪਣੇ ਮਤਭੇਦ ਭੁਲਾ ਕੇ ਲਭਾਈ ਲੜਨੀ ਚਾਹੀਦੀ ਅਤੇ ਭਾਰਤੀ ਕਿਸਾਨ ਯੂਨੀਅਨ ਐ¤ਸ.ਵਾਈ.ਐਲ ਨਹਿਰ ਦੀ ਉਸਾਰੀ ਵਿਰੁ¤ਧ ਛੇੜੇ ਸੰਘਰਸ਼ ਵਿਚ ਅ¤ਗੇ ਹੋ ਕੇ ਲੜੇਗੀ।



