ਮੋਗਾ, 24 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸਕੂਲ ਵੈਨ ਹੇਠਾਂ ਆਉਣ ਕਾਰਨ 6 ਸਾਲਾ ਵਿਦਿਆਰਥੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਪਿੰਡ ਬੰਬੀਹਾ ਭਾਈ ਦਾ ਵਾਸੀ ਅਰਸ਼ਦੀਪ ਨਾਂਅ ਦਾ ਇਹ ਬ¤ਚਾ ਜਦ ਦੂਸਰੇ ਵਿਦਿਆਰਥੀਆਂ ਨਾਲ ਸਕੂਲ ਵੈਨ ਤੋਂ ਹੇਠਾਂ ਉਤਰ ਰਿਹਾ ਸੀ ਤਾਂ ਵੈਨ ਚ¤ਲਣ ਕਾਰਨ ਅਰਸ਼ਦੀਪ ਹੇਠਾਂ ਆ ਗਿਆ ਜਿਸ ਦੀ ਮੌਕੇ ‘ਤੇ ਮੌਤ ਹੋ ਗਈ।



