ਨਵੀਂ ਦਿੱਲੀ, 2 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਚੋਣ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ ਨੂੰ ਨੋਟਿਸ ਭੇਜ ਨੋਟ ਬੰਦੀ ਤੋਂ ਬਾਅਦ ਖਾਤਿਆਂ ’ਚ ਜਮਾਂ ਰਕਮ ਦਾ ਵੇਰਵਾ ਮੰਗਿਆ ਹੈ।ਚੋਣ ਕਮਿਸ਼ਨ ਵੱਲੋਂ ਇਲਾਹਾਬਾਦ ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ ਹੈ।ਬਸਪਾ ਨੂੰ 15 ਮਾਰਚ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।



