June 19, 2026 1:24 am

ਸਿੰਘ ਸਾਹਿਬ ਗਿਆਨੀ ਮੱਲ ਸਿੰਘ ਅੱਜ ਸੇਵਾ ਸੰਭਾਲਣਗੇ

ਸ੍ਰੀ ਆਨੰਦਪੁਰ ਸਾਹਿਬ, 21 ਅਗਸਤ (ਪੀ.ਟੀ.)-ਸਿੰਘ ਸਾਹਿਬ ਗਿਆਨੀ ਮੱਲ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ 22 ਅਗਸਤ ਨੂੰ ਪੁਰਾਤਨ ਪੰਥਕ ਰਵਾਇਤ ਅਨੁਸਾਰ ਸੇਵਾ ਸੰਭਾਲ ਸਮਾਗਮ ਦੌਰਾਨ ਜਥੇਦਾਰ ਵਜੋਂ ਸੇਵਾ ਸੰਭਾਲਣੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਹੋਰ ਉੱਘੀਆਂ ਪੰਥਕ ਸ਼ਖਸੀਅਤਾਂ ਹਾਜ਼ਰੀ ਭਰਨਗੀਆਂ।

Send this to a friend