Skip to content
Independent perspectives. Global stories.
BREAKING

ਮੁੱਖ ਮੰਤਰੀ ਸ. ਬਾਦਲ ਨੇ ਮੰਤਰੀ ਮੰਡਲ ਸਮੇਤ ਅਹੁਦੇ ਤੋਂ ਦਿੱਤਾ ਅਸਤੀਫ਼ਾ

Share this story

image ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਾਥੀ ਮਤਰੀਆਂ ਸਮੇਤਮੁ¤ਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿ¤ਤਾ ਹੈ। ਬਾਦਲ ਨੇ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਸੌਂਪ ਦਿ¤ਤਾ। ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸੀਨੀਅਰ ਲੀਡਰਸ਼ਿਪ ਨਾਲ ਚੰਡੀਗੜ੍ਹ ਵਿਖੇ ਬੈਠਕ ਕੀਤੀ ਗਈ ਸੀ। ਬੈਠਕ ਵਿਚ ਡਾ. ਦਲਜੀਤ ਸਿੰਘ ਚੀਮਾ, ਤੋਤਾ ਸਿੰਘ, ਐਨ. ਕੇ. ਸ਼ਰਮਾ, ਸੋਹਣ ਸਿੰਘ ਠੰਡਲ, ਮਦਨ ਮੋਹਨ ਮਿ¤ਤਲ, ਸੁਰਜੀਤ ਕੁਮਾਰ ਜਿਆਣੀ, ਗੁਲਜਾਰ ਸਿੰਘ ਰਣੀਕੇ ਮੌਜੂਦ ਰਹੇ। ਬੈਠਕ ਤੋਂ ਬਾਅਦ ਬਾਦਲ ਪੰਜਾਬ ਦੇ ਰਾਜ ਭਵਨ ਵ¤ਲ ਰਵਾਨਾ ਹੋਏ ਅਤੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿ¤ਤਾ।

WRITTEN BY