Skip to content
Independent perspectives. Global stories.
BREAKING

‘ਆਪ’ ਨੇ ਐੱਚ.ਐੱਸ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ

Share this story

image ਨਵੀਂ ਦਿੱਲੀ, 15 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨਿਆ ਗਿਆ ਹੈ? ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਭੁਲੱਥ ਤੋਂ ਚੋਣ ਜਿੱਤਣ ਵਾਲੇ ਸੁਖਪਾਲ ਸਿੰਘ ਖਹਿਰਾ ਨੂੰ ਚੀਫ ਆਫ ਵਿੱਪ ਬਣਾਇਆ ਗਿਆ ਹੈ।

WRITTEN BY