Skip to content
Independent perspectives. Global stories.
BREAKING

ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਮੂੰਹ ਢਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਲਗਾਈ ਪਾਬੰਦੀ

Share this story

image ਅੰਮ੍ਰਿਤਸਰ, 16 ਮਾਰਚ (ਦਵਾਰਕਾ ਨਾਥ ਰਾਣਾ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ.ਨਾਗੇਸ਼ਵਰ ਰਾਓ, ਆਈ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੂੰਹ ਢਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 20 ਅਪ੍ਰੈਲ 2017 ਤੱਕ ਲਾਗੂ ਰਹਿਣਗੇ।ਜਾਰੀ ਹੁਕਮਾਂ ਵਿਚ ਸ੍ਰੀ ਜੀ.ਨਾਗੇਸ਼ਵਰ ਰਾਓ ਨੇ ਕਿਹਾ ਹੈ ਕਿ ਇਹ ਗੱਲ ਆਮ ਵੇਖਣ ਵਿਚ ਆਈ ਹੈ ਕਿ ਬਹੁਤ ਸਾਰੇ ਲੋਕ ਸ਼ਹਿਰ ਵਿਚ ਦੁਪਹੀਆ ਵਾਹਨਾਂ ’ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨੇ ਅਤੇ ਹੋਰ ਕਈ ਤਰ੍ਹਾਂ ਦੇ ਕੱਪੜਿਆਂ ਨਾਲ ਢਕ ਕੇ ਰੱਖਦੇ ਹਨ।

WRITTEN BY