Skip to content
Independent perspectives. Global stories.
BREAKING

ਕਪੂਰਥਲਾ ਮਾਡਰਨ ਜੇਲ੍ਹ ’ਚ ਕੈਦੀ ਆਪਸ ’ਚ ਭਿੜੇ, 3 ਜ਼ਖ਼ਮੀ

Share this story

ਕਪੂਰਥਲਾ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਇੱਥੋਂ ਦੀ ਮਾਡਰਨ ਜੇਲ੍ਹ ’ਚ ਅੱਜ ਕੈਦੀਆਂ ਦੇ ਦੋ ਧੜਿਆਂ ’ਚ ਝਗੜਾ ਹੋ ਗਿਆ। ਇਸ ਝਗੜੇ ’ਚ ਕੈਦੀਆਂ ਦੇ ਇੱਕ ਧੜੇ ਦੇ 3 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ’ਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਜਦਕਿ ਦੋ ਕੈਦੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕੀਤਾ ਗਿਆ ਹੈ।

WRITTEN BY