Skip to content
Independent perspectives. Global stories.
BREAKING

ਕੈਪਟਨ ਅਤੇ ਮੋਦੀ ਦੀ ਪਹਿਲੀ ਮੁਲਾਕਾਤ ਅੱਜ

Share this story

image ਚੰਡੀਗੜ੍ਹ, 21 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਬੁੱਧਵਾਰ 22 ਮਾਰਚ ਨੂੰ  ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ  ਸ੍ਰੀ ਨਰਿੰਦਰ ਮੋਦੀ ਅਤੇ ਕਈ ਹੋਰ ਕੇਂਦਰੀ ਮੰਤਰੀਆਂ ਨਾਲ ਪਹਿਲੀ ਵਾਰ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਨਾਲ ਸਬੰਧਿਤ ਮੁੱਦੇ ਵਿਚਾਰੇ ਜਾਣਗੇ।

WRITTEN BY