Skip to content
Independent perspectives. Global stories.
BREAKING

ਕੈਪਟਨ ਵੱਲੋਂ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ

Share this story

image ਨਵੀਂ ਦਿੱਲੀ, 22 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ।

WRITTEN BY