Skip to content
Independent perspectives. Global stories.
BREAKING

ਸਿੱਧੂ ਨਹੀਂ ਕਰ ਸਕਣਗੇ ਕਾਮੇਡੀ ਸ਼ੋਅ

Share this story

13-15-702x336 ਚੰਡੀਗੜ੍ਹ- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਾਮੇਡੀ ਸ਼ੋਅ ਕਰਨ ਦਾ ਮਾਮਲਾ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ। ਇਸ ਮਾਮਲੇ ਤੇ ਭਾਰਤ ਦੇ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਕਿਹਾ ਹੈ ਕਿ ਸਿੱਧੂ ਨੂੰ ਮੰਤਰੀ ਅਹੁਦੇ ਤੇ ਰਹਿੰਦਿਆਂ ਟੀਵੀ ਸ਼ੋਅ ਨਹੀਂ ਕਰਨਾ ਚਾਹੀਦਾ। ਇਹ ਉਹਨਾਂ ਦੀ ਨਿੱਜੀ ਰਾਏ ਹੈ। ਪੰਜਾਬ ਦੇ ਐਡਵੋਕੇਟ ਜਨਰਲ ਵੀ ਇਸ ਤਰ੍ਹਾਂ ਦੀ ਹੀ ਰਾਏ ਰੱਖਦੇ ਹਨ।

WRITTEN BY