Skip to content
Independent perspectives. Global stories.
BREAKING

ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਅੱਜ

Share this story

ਸ੍ਰੀ ਅਨੰਦਪੁਰ ਸਾਹਿਬ, 24 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਮਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਅੱਜ 25 ਮਾਰਚ ਦੁਪਹਿਰ 3 ਵਜੇ ਸ਼ਾਮ 6 ਤੱਕ  ਕਰਵਾਇਆ ਜਾ ਰਿਹਾ ਹੈ। ਸਕੂਲ ਪ੍ਰਿੰਸੀਪਲ ਵਰਦੀਪ ਕੌਰ ਨੇ ਦੱਸਿਆ ਕਿ ਮੋਹਨ ਸਿੰਘ ਲੈਹਲ ਡੀ ਈ ਓ  ਮੁਖ ਮਹਿਮਾਨ ਹੋਣਗੇ ਅਤੇ ਅਹਿਮ ਸ਼ਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ। ਸਕੂਲ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ,  ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ  ਕੀਤਾ ਜਾਵੇਗਾ।

WRITTEN BY